• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday September 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

‘ਅਕਵਾਇਰ ਜ਼ਮੀਨਾਂ ਦਾ ਮੁਆਵਜ਼ਾ ਜਲਦੀ ਮਿਲਣਾ ਬਣੇ ਯਕੀਨੀ’ਲੋਕ ਨਿਰਮਾਣ ਮੰਤਰੀ ਨੇ ਦਿੱਤੇ ਹੁਕਮ

https://www.surreynewsbc.com/wp-content/uploads/2024/08/C90F98F8-F342-4603-989F-782D16AE1E93.jpeg
Staff Report
August 2, 2024 8:36am

ਚੰਡੀਗੜ੍ਹ-ਪੰਜਾਬ ਦੇ  ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐੱਸ.ਡੀ.ਐੱਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀ.ਆਰ.ਓਜ਼) ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਉਨ੍ਹਾਂ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਮਸਲਿਆਂ ਦਾ ਜਲਦੀ ਹੱਲ ਅਤੇ ਜ਼ਮੀਨ ਮਾਲਕਾਂ ਨੂੰ ਉਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਕੌਮੀ ਸ਼ਾਹਮਾਰਗਾਂ ਰਾਹੀਂ ਸੰਪਰਕ ਵਧਾਉਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News