• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਪੰਜਾਬ ਦੀਆਂ ਲਿੰਕ ਸੜਕਾਂ ਦੇ ਨਿਰਮਾਣ ਨੂੰ ਹਰੀ ਝੰਡੀ !

https://www.surreynewsbc.com/wp-content/uploads/2025/04/IMG_0016.jpeg
ਸਟਾਫ਼ ਰਿਪੋਰਟ
April 9, 2025 4:58pm

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕਰਕੇ ਲਿੰਕ ਸੜਕਾਂ ਦੀ ਮੁਰੰਮਤ ਲਈ ਬਣਾਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ ਦਿੱਤੀ।

ਮੁੱਖ ਮੰਤਰੀ ਦਫ਼ਤਰ ਮੁਤਾਬਕ ਇਸ ਮੁਹਿੰਮ ਦੇ ਤਹਿਤ ਹੁਣ ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ 4000 ਕਰੋੜ ਰੁਪਏ ਦੀ ਲਾਗਤ ਨਾਲ ਨੁਹਾਰ ਬਦਲੀ ਜਾਵੇਗੀ। ਪੇਂਡੂ ਇਲਾਕਿਆਂ ਦੇ ਸੜਕੀ ਸੰਪਰਕ ਵਿੱਚ ਸੁਧਾਰ ਕਰਕੇ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਨਾਲ ਹੀ ਨਵੀਂ ਕੈਮਰਾ ਤਕਨੀਕ ਰਾਹੀਂ ਸਹੀ ਸਰਵੇਖਣ ਕਰ ਲੋਕਾਂ ਦੇ ਪੈਸੇ ਦੀ ਬੱਚਤ ਵੀ ਕੀਤੀ ਜਾਵੇਗੀ।

ਸੜਕਾਂ ਦੇ ਕੰਮ ਦੀ ਗੁਣਵੱਤਾ ਨੂੰ ਧਿਆਨ ‘ਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਮਾਣ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਵਰਤੋਂ ਦੇ ਵਿਸ਼ੇਸ਼ ਨਿਰਦੇਸ਼ ਵੀ ਦਿੱਤੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News