• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਨੇ ‘ਈਜ਼ੀ ਜ਼ਮਾਂਬੰਦੀ’ ਸੇਵਾ ਕੀਤੀ ਸ਼ੁਰੂ, ਫ਼ਰਦਾਂ ਆਨਲਾਈਨ ਮਿਲਣਗੀਆਂ !

https://www.surreynewsbc.com/wp-content/uploads/2025/06/IMG_0992.jpeg
Staff Report
June 13, 2025 9:18am

ਸ੍ਰੀ ਅੰਮ੍ਰਿਤਸਰ ਸਾਹਿਬ- ਪੰਜਾਬ ਸਰਕਾਰ ਨੇ ‘ਈਜ਼ੀ ਜ਼ਮਾਂਬੰਦੀ‘ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਸਾਹਿਬ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ‘Easy Jamabandi Portal’ ਲਾਂਚ ਕੀਤਾ ਹੈ । ਜਿਸ ਨਾਲ ਲੋਕਾਂ ਨੂੰ ਹੁਣ ਜ਼ਮੀਨ ਨਾਲ ਸੰਬੰਧਿਤ ਦਸਤਾਵੇਜ਼ ਆਸਾਨ ਅਤੇ ਸੌਖੇ ਤਰੀਕੇ ਨਾਲ ਮਿਲਣਗੇ।

ਇਸ ਮੌਕੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘Easy Jamabandi’ ਕਾਰਨ ਆਮ ਲੋਕਾਂ ਨੂੰ ਹੁਣ ਫਰਦ ਕੇਂਦਰ ਜਾਂ ਸੇਵਾ ਕੇਂਦਰ ਜਾਣ ਦੀ ਲੋੜ ਨਹੀਂ ਪਵੇਗੀ। ਲੋਕ ਘਰ ਬੈਠੇ ਹੀ ਸਰਕਾਰ ਦੁਆਰਾ ਨਿਰਧਾਰਤ ਫ਼ੀਸ ਜਮ੍ਹਾਂ ਕਰਵਾ ਕੇ ਜ਼ਮੀਨ ਜਾਇਦਾਦ ਦੀ ਫਰਦ ਜਾਂ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਕਾਪੀ ਆਨਲਾਈਨ ਪ੍ਰਾਪਤ ਕਰ ਸਕਣਗੇ। ਇਸ ਨਾਲ ਪਟਵਾਰ ਵਿਭਾਗ ਅਤੇ ਉੱਥੇ ਤਾਇਨਾਤ ਕਰਮਚਾਰੀਆਂ ਵੱਲੋਂ ਦਸਤਾਵੇਜ਼ ਦੇਣ ਦੇ ਨਾਮ ‘ਤੇ ਕੀਤੀ ਜਾਂਦੀ ਆਮ ਲੋਕਾਂ ਦੀ ਕਥਿਤ ਲੁੱਟ ਬੰਦ ਹੋਵੇਗੀ ਅਤੇ ਲੋਕਾਂ ਦੀਆਂ ਦਫ਼ਤਰਾਂ ‘ਚ ਹੁੰਦੀਆਂ ਖੱਜਲ-ਖ਼ੁਆਰੀਆਂ ਖ਼ਤਮ ਹੋਣਗੀਆਂ। ਸਾਡੀ ਸਰਕਾਰ ਦਾ ਮੁੱਖ ਮਕਸਦ ਸੂਬੇ ‘ਚੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਖ਼ਤਮ ਕਰਕੇ ਮੁੜ ਰੰਗਲਾ ਪੰਜਾਬ ਬਣਾਉਣਾ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News