• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday June 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਮੁੱਖ ਮੰਤਰੀ ਨੇ ਕੀਤੀ ਜਲ ਸਰੋਤ ਅਧਿਕਾਰੀਆਂ ਨਾਲ ਮੀਟਿੰਗ

https://www.surreynewsbc.com/wp-content/uploads/2025/06/IMG_1089.jpeg
Staff Report
June 20, 2025 7:54am

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀ ਸਹਿਬਾਨਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ Integrated State Water Plan ਤਿਆਰ ਕਰਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਇਸ ਯੋਜਨਾ ਤਹਿਤ ਬਲਾਕ ਪੱਧਰ ‘ਤੇ ਪਾਣੀ ਦੀ ਸਾਂਭ-ਸੰਭਾਲ ਲਈ ਯੋਜਨਾ ਬਣਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ ਹੋਵੇ।ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News