• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਬਿੱਲ ਵਿਧਾਨ ਸਭਾ ਵਿੱਚ ਪੇਸ਼, ਕੈਬਨਿਟ ਨੇ ਦਿੱਤੀ ਮਨਜ਼ੂਰੀ!

https://www.surreynewsbc.com/wp-content/uploads/2025/07/IMG_1403.jpeg
Gurbaj Sibgh Brar
July 14, 2025 7:30am

ਚੰਡੀਗੜ੍ਹ- ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਸਮੁੱਚੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦਿੱਤੀ ਗਈ।

ਇਸ ਬਿੱਲ ਮੁਤਾਬਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਹੋਣਗੀਆਂ। ਸਾਡੇ ਲਈ ਧਾਰਮਿਕ ਗ੍ਰੰਥਾਂ ਦਾ ਸਨਮਾਨ ਸਭ ਤੋਂ ਪਹਿਲਾਂ ਹੈ। ਨਾਲ ਹੀ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਹਰੀ ਝੰਡੀ ਦਿੱਤੀ ਗਈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News