• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday March 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਜ਼ੀਰਾ ਵਿਖੇ ਸ਼ਾਮਲ ਹੋਏ ‘ਹੀਰੋ’ !

https://www.surreynewsbc.com/wp-content/uploads/2025/07/IMG_1508.jpeg
ਸਟਾਫ਼ ਰਿਪੋਰਟ
July 21, 2025 8:03am

ਜ਼ੀਰਾ- ਤਰਨਤਾਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਜ਼ੀਰਾ ਹਲਕੇ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ। ਜ਼ੀਰਾ ਹਲਕੇ ਦੇ ਕੱਟੜ ਕਾਂਗਰਸੀ ਪਰਿਵਾਰ ਸਵ. ਹਰਚਰਨ ਸਿੰਘ ਹੀਰੋ ਸਾਬਕਾ ਵਿਧਾਇਕ ਦੇ ਸਪੁੱਤਰ ਸ.ਹਰਪ੍ਰੀਤ ਸਿੰਘ ਹੀਰੋ ਨੇ ਸੈਂਕੜੇ ਕਾਂਗਰਸੀ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਨੂੰ  ਸੁਖਬੀਰ ਸਿੰਘ ਬਾਦਲ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਜ਼ੀਰਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ। ਇਸ ਮੌਕੇ ਵੱਡਾ ਇਕੱਠ ਹੋਇਆ ਜੋ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ ਦਿਨ ਹੋ ਰਹੀ ਚੜ੍ਹਦੀ ਕਲਾਂ ਦਾ ਪ੍ਰਤੀਕ ਹੈ। ਇਸ ਮੌਕੇ ਸ. ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ, ਸ. ਜੋਗਿੰਦਰ ਸਿੰਘ ਜਿੰਦੂ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸਮੇਤ ਜ਼ਿਲ੍ਹੇ ਦੇ ਸਮੂਹ ਆਗੂ ਹਾਜ਼ਰ ਰਹੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News