• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday August 11, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ !

https://www.surreynewsbc.com/wp-content/uploads/2026/04/IMG_4366.jpeg
Staff Report
April 28, 2026 12:31pm

ਚੰਡੀਗੜ੍ਹ- ਅੱਜ ਪੰਜਾਬ ਕੈਬਨਿਟ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਇੱਕ ਦਿਨਾਂ ਇਜਲਾਸ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਮਜ਼ਦੂਰਾਂ ਅਤੇ ਕਿਰਤੀਆਂ ਨੂੰ ਸਮਰਪਿਤ ਹੋਵੇਗਾ। ਇਸ ਇਤਿਹਾਸਕ ਪਹਿਲਕਦਮੀ ਤਹਿਤ ਸਦਨ ਵਿੱਚ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਿਆ ਜਾਵੇਗਾ ਅਤੇ ਮਨਰੇਗਾ ਸਕੀਮ ਵਿੱਚ ਹੋਏ ਬਦਲਾਵਾਂ ਦੇ ਕਿਰਤੀ ਵਰਗ ‘ਤੇ ਪੈਣ ਵਾਲੇ ਪ੍ਰਭਾਵਾਂ ਸਮੇਤ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਚੁਣੌਤੀਆਂ ‘ਤੇ ਗੰਭੀਰ ਚਰਚਾ ਕੀਤੀ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ, ਇਜਲਾਸ ਦੌਰਾਨ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ (Business Advisory Committee) ਵੱਲੋਂ ਮੈਨੇਜ ਕੀਤੇ ਜਾਣ ਵਾਲੇ ਹੋਰ ਜ਼ਰੂਰੀ ਵਿਧਾਨਕ ਕੰਮਾਂ ਕਾਰਾਂ ਨੂੰ ਵੀ ਮਿਆਰੀ ਪ੍ਰਕਿਰਿਆ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਲੋੜੀਂਦੇ ਫੈਸਲੇ ਲਏ ਜਾ ਸਕਣ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News