• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Wednesday August 12, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਪੁਲਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰ ਫੜ੍ਹੇ !

https://www.surreynewsbc.com/wp-content/uploads/2024/11/4C2D4EAD-3497-4866-BD53-B9BC616D5AAD.jpeg
ਪੁਲਸ ਵੱਲੋਂ ਬਰਾਮਦ ਕੀਤੇ ਗਏ ਪਿਸਤੌਲ ਅਤੇ ਕਾਰਤੂਸ
Staff Report
November 27, 2024 8:25am

ਚੰਡੀਗੜ੍ਹ- ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਐਸ.ਏ.ਐਸ.ਨਗਰ ਪੁਲਿਸ ਵੱਲੋ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀਆ ਨੂੰ ਅਮਰੀਕਾ-ਅਧਾਰਤ ਕੁਲਵੀਰ ਸਿੰਘ ਉਰਫ ਲਾਲਾ ਬੈਨੀਪਾਲ, ਜੋ ਕਿ ਵਿਦੇਸ਼-ਅਧਾਰਤ ਫਰਾਰ ਲੱਕੀ ਪਟਿਆਲ ਦਾ ਸਹਾਇਕ ਹੈ, ਦੁਆਰਾ ਸੰਚਾਲਿਤ ਕੀਤਾ ਜਾ ਰਿਹਾ ਸੀ, ਜਿਸ ਨੇ ਪਹਿਲਾਂ ਐੱਸ.ਏ.ਐਸ. ਨਗਰ ਵਿੱਚ ਇੱਕ ਫਾਈਨਾਂਸਰ ਅਤੇ ਇੱਕ ਵਿਰੋਧੀ ਗੈਂਗ ਮੈਂਬਰ ‘ਤੇ ਦੋ ਵੱਖ-ਵੱਖ ਹਮਲੇ ਕਰਵਾਏ ਸਨ।

ਉੱਚ ਪੁਲਸ ਅਧਿਕਾਰੀ ਮੁਤਾਬਕ ਮੁਲਜ਼ਮਾਂ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News