• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਦੇ ਆਬਕਾਰੀ ਵਿਭਾਗ ਨੇ ਮਾਰੇ ਛਾਪੇ, ਬਾਰਾਂ-ਕਲੱਬਾਂ ਖਿਲਾਫ਼ ਸਖ਼ਤ ਕਾਰਵਾਈ

https://www.surreynewsbc.com/wp-content/uploads/2024/09/A9785764-08C2-4746-A9D3-37A836B1EAF0.jpeg
Staff Report
September 1, 2024 1:49pm

ਲੁਧਿਆਣਾ – ਆਬਕਾਰੀ ਵਿਭਾਗ ਨੇ ਪੰਜਾਬ ਵਿੱਚ ਵੱਖ- ਵੱਖ ਥਾਂਵਾਂ ‘ਤੇ ਛਾਪੇ ਮਾਰ ਕੇ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਜੁਰਮਾਨੇ ਠੋਕੇ ਹਨ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ,ਹੋਟਲਾਂ, ਕਲੱਬਾਂ, ਬਾਰ ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਉਹਨਾਂ ਦੱਸਿਆ ਕਿ ਇਸ ਦੋ ਰੋਜ਼ਾ ਇਨਫੋਰਸਮੈਂਟ ਮੁਹਿੰਮ ਦੌਰਾਨ 23 ਅਹਾਤਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਇਹ ਪਾਇਆ ਗਿਆ ਕਿ 9 ਬਾਰਾਂ ਨਾਬਾਲਗਾਂ ਨੂੰ ਸ਼ਰਾਬ ਪਰੋਸ ਕੇ ਕਾਨੂੰਨ ਦੀ ਉਲੰਘਣਾ ਕਰ ਰਹੀਆਂ ਸਨ। ਉਹਨਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਸਭ ਨੂੰ ਹਦਾਇਤ ਕੀਤੀ ਕਿ ਉਹ ਸ਼ਰਾਬ ਪਰੋਸਣ ਤੋਂ ਪਹਿਲਾਂ ਗਾਹਕਾਂ ਦੀ ਉਮਰ ਦੀ ਤਸਦੀਕ ਸਮੇਤ ਅਤਬਕਾਰੀ ਪ੍ਰਬੰਧਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News