• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਸਕੂਲ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜੇਗੀ ਪੰਜਾਬ ਸਰਕਾਰ, ਚਾਹਵਾਨ ਅੱਜ ਤੋਂ ਕਰ ਸਕਦੇ ਹਨ ਅਪਲਾਈ

https://www.surreynewsbc.com/wp-content/uploads/2024/09/D4360542-2F38-4F2E-9EA8-35B094998568.jpeg
Staff Report
September 24, 2024 10:44pm

ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਨੂੰ ਵਿਦੇਸ਼ ‘ਚ ਟ੍ਰੇਨਿੰਗ ਦੇਣ ਲਈ ਭੇਜਿਆ ਜਾਵੇਗਾ। ਪੰਜਾਬ  ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ।ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ। ਉਹਨਾਂ ਕਿਹਾ ਕਿ ਇਸ ਪਹਿਲ ਕਦਮੀ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਹੁਨਰ ਅਤੇ ਗਿਆਨ ਨੂੰ ਵਧਾਉਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ (epunjabschool.gov.in.) ਤੋਂ ਲਈ ਜਾ ਸਕਦੀ ਹੈ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Comments

  1. ਅਵਤਾਰ ਬਾਈ ਜੀ says

    September 25, 2024 at 1:14 pm

    ਇਸਦੀ ਕੀ ਲੋੜ ਪੈ ਗਈ ?
    ਕੀ ਸਾਡੇ ਸਿਖਲਾਈ ਸਿਸਟਮ ਵਿੱਚ ਕਮੀ ਹੈ ? ਜੇਕਰ ਕਮੀ ਹੈ ਤਾਂ ਦੂਰ ਕੀਤੀ ਜਾਵੇ ਕਿੰਨੇ ਅਧਿਆਪਕ ਐਵਾਰਡ ਜੇਤੂ ਹਨ ਦੀਆਂ ਸੇਵਾਵਾਂ ਲਈਆਂ ਜਾਣ

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News