• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Friday June 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਕਿਸਾਨਾਂ ਦਾ ਸ਼ੰਭੂ ਬਾਰਡਰ ‘ਤੇ ਰੇਲ ਰੋਕੋ ਅੰਦੋਲਨ ਖ਼ਤਮ !

https://www.surreynewsbc.com/wp-content/uploads/2024/05/3A326A10-6958-4A52-B695-4C0B95EEAB5E.jpeg
Staff Report
May 20, 2024 10:53am

ਚੰਡੀਗੜ੍ਹ- ਭਾਰਤ ਵਿੱਚ ਰੇਲ ਗੱਡੀਆਾਂ ਰਾਂਹੀ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂਆਂ ਨੇ  ਪਿਛਲੇ 34 ਦਿਨਾਂ ਤੋਂ ਸ਼ੰਭੂ ਬਾਰਡਰ ‘ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਖਲ ਤੋਂ ਬਾਅਦ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਪਟੜੀਆਂ ਤੋਂ ਪਾਸੇ ਹਟਣ ਦੀ ਅਪੀਲ ਕੀਤੀ ਸੀ ਲਈ ਜਿਸ ਤੋਂ ਬਾਅਦ ਸੋਮਵਾਰ ਨੂੰ ਰੇਲ ਰੋਕੋ ਅੰਦੋਲਨ ਖਤਮ ਹੋ ਗਿਆ ਹੈ।

ਕਿਸਾਨਾਾਂ ਨੇ ਭਾਂਵੇ ਰੇਲ ਪਟੜੀਆਂ ਤੇ ਦਿੱਤੇ ਜਾ ਰਹੇ ਧਰਨੇ ਚੁੱਕਣ ਦਾ ਐਲਾਨ ਕੀਤਾ ਹੈ,ਪਰੰਤੂ ਸ਼ੰਭੂ ਬਾਰਡਰ ਤੇ ਪੱਕਾ ਮੋਰਚਾ ਲੱਗਿਆ ਰਹੇਗਾ। ਕਿਸਾਨ ਆਗੂ ਟੈਂਟ ਲਗਾ ਕੇ ਵੱਡੇ ਇਕੱਠ ਕਰਨ ਦੀ ਤਿਆਰੀ ਕਰ ਰਹੇ ਹਨ। ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ।ਆਉਂਦੇ ਦਿਨਾਂ ਵਿੱਚ ਜਿੱਥੇ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇਗਾ, ਉੱਥੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ  ਰੋਸ ਵਿਖਾਵੇ ਕਰਨ ਦੀ ਵੀ ਨਵੀ ਰਣਨੀਤੀ ਉਲੀਕੀ ਗਈ ਹੈ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News