• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਆ ਰਿਹਾ ਹੈ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਪੋਸਟਰ ‘ਤੇ ਮਾਪਿਆਂ ਲਈ ਐਡਵਾਈਜ਼ਰੀ !

https://www.surreynewsbc.com/wp-content/uploads/2024/08/03089D6B-5D83-4B6D-A53F-C718D0712081.jpeg
Staff Report
August 21, 2024 7:01am

ਮਾਨਸਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ  ਫੈਨਜ਼ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ 30 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਗੀਤ ਦੀ ਪਹਿਲੀ ਝਲਕ ਸਾਂਝੀ ਕੀਤੀ ਗਈ ਹੈ। ਦਰਅਸਲ, ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ, ਜਿਸ ‘ਚ ਤਿੰਨੇ ਗਾਇਕ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਇਹ ਗੀਤ 30 ਅਗਸਤ ਨੂੰ ਦੁਨੀਆ ਭਰ ‘ਚ ਰਿਲੀਜ਼ ਹੋ ਰਿਹਾ ਹੈ। ਵਿਵਾਦਾਂ ਵਿੱਚ ਘਿਰੇ ਰਹਿਣ ਵਾਲੇ ਪ੍ਰਸਿੱਧ ਗਾਇਕ ਦੇ ਆਉਣ ਵਾਲੇ ਗੀਤ ਦੇ ਪੋਸਟਰ ‘ਤੇ ਮਾਪਿਆਂ ਲਈ ਐਡਵਾਈਜ਼ਰੀ ਵੀ ਲਿਖੀ ਗਈ ਹੈ।ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 30 ਅਗਸਤ ਦੀ ਬੇਸਬਰੀ ਨਾਲ ਉਡੀਕ ਰਹੇਗੀ। ਸੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਜਵਾਹਰ ਕੇ ਪਿੰਡ ਵਿੱਚ ਘੇਰ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News