• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday September 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਤਿੰਨ ਨਵੀਆਂ ਤਸਵੀਰਾਂ

https://www.surreynewsbc.com/wp-content/uploads/2025/10/IMG_2726.jpeg
ਗੁਰਬਾਜ ਸਿੰਘ ਬਰਾੜ
October 24, 2025 6:28am

ਸ੍ਰੀ ਅੰਮ੍ਰਿਤਸਰ ਸਾਹਿਬ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਹਿਬ ਪਰਕਰਮਾ ਵਿਖੇ ਸੁਸ਼ੋਭਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਖੇ ਅੱਜ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਸ ਵਿੱਚ ਪਹਿਲੀ ਤਸਵੀਰ ਪਰਿਵਾਰ ਵਿਛੋੜੇ ਦੌਰਾਨ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸੇਵਾ ਕਰਨ ਵਾਲੇ ਬਾਬਾ ਕੁੰਮਾ ਮਾਸ਼ਕੀ ਜੀ, ਦੂਸਰੀ ਤਸਵੀਰ ਮਨੁੱਖਤਾ ਦੀ ਸੇਵਾ ਕਰਨ ਵਾਲੇ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਤੀਸਰੀ ਤਸਵੀਰ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਧ ਚੜ੍ਹ ਕੇ ਭਾਗ ਲੈਣ ਵਾਲੇ ਸੰਤ ਬਾਬਾ ਮੋਹਨ ਸਿੰਘ ਜੀ ਮਤਵਾਲਾ ਵਾਲਿਆਂ ਦੀ ਹੈ।

ਇਸ ਮੌਕੇ ਕੀਰਤਨ ਅਤੇ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਨਿਭਾਈ!

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News