• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 21, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਗੁਰਦੁਆਰਾ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ

https://www.surreynewsbc.com/wp-content/uploads/2026/09/87d2305c-6389-479a-812a-541552904727.jpeg
ਡਾ ਗੁਰਵਿੰਦਰ ਸਿੰਘ ਧਾਲੀਵਾਲ
September 20, 2026 6:11pm

ਸਰੀ , ਬੀ.ਸੀ. – ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਵਿਖੇ, ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਹ ਪੱਥਰ ਰੱਖਣ ਸਮੇਂ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀਏ ਭਾਈ ਸੁਖਵਿੰਦਰ ਸਿੰਘ ਜੀ ਵੱਲੋਂ ਆਰੰਭਤਾ ਦੀ ਅਰਦਾਸ ਹੋਈ। ਇਸ ਵਿੱਚ ਵੱਡੀ ਗਿਣਤੀ ‘ ਚ ਸਿੱਖ ਸੰਗਤਾਂ ਤੋਂ ਇਲਾਵਾ, ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਤੇ ਉਹਨਾਂ ਦੀ ਵਜ਼ਾਰਤ, ਸਰੀ ਦੀ ਮੇਅਰ ਬਰਿੰਡਾ ਲੌਕ ਤੇ ਉਹਨਾਂ ਦੇ ਕੌਂਸਲਰ, ਕੈਨੇਡਾ ਦੇ ਸੈਨੇਟ ਮੈਂਬਰ ਤੇਜ ਸਿੰਘ ਢਿੱਲੋਂ, ਮੈਂਬਰ ਆਫ ਪਾਰਲੀਮੈਂਟ ਸੁਖ ਧਾਲੀਵਾਲ, ਰਣਦੀਪ ਸਿੰਘ ਸਰਾਏ ਅਤੇ ਹੋਰਨਾਂ ਸਮੇਤ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਹਾਜ਼ਰੀ ਲਵਾਈ। ਇਹ ਸਮਾਗਮ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਦੀ ਅਸੀਸ ਨਾਲ ਯਾਦਗਾਰੀ ਹੋ ਨਿੱਬੜਿਆ !

Share

Starchuk Pledges Citywide Traffic Lights, Road Expansions

Surrey Launches Ash Scattering Reservation Pilot

Starchuk Pledges Lower Transit Fares for Surrey Residents

Reader Interactions

Comments

No Comments

Leave a comment

NOTE: Surrey News welcomes your opinions and comments. We do not allow personal attacks, offensive language or unsubstantiated allegations. We reserve the right to edit comments for length, style, legality and taste and reproduce them in print, electronic or otherwise. For further information, please contact the editor or publisher, or see our Terms and Conditions.

Cancel reply

Your email address will not be published. Required fields are marked *

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News