• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday June 27, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲੀ ਦਲ ਨੇ ਸੁਖਬੀਰ ਬਾਦਲ ਨੂੰ ਮੁੜ ਪ੍ਰਧਾਨ ਚੁਣਿਆ !

https://www.surreynewsbc.com/wp-content/uploads/2025/04/IMG_8924.jpeg
ਸਟਾਫ਼ ਰਿਪੋਰਟ
April 12, 2025 8:39am

ਸ੍ਰੀ ਅੰਮ੍ਰਿਤਸਰ ਸਾਹਿਬ- ਅੱਜ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਸੱਦਿਆ ਗਿਆ । ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਡੈਲੀਗੇਟਾਂ ਨੇ ਇਸ ਇਜਲਾਸ ਵਿੱਚ ਹਿੱਸਾ ਲੈ ਕੇ ਸ. ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣਿਆ ।ਅਕਾਲੀ ਦਲ ਦੇ ਬੁਲਾਰੇ ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਤਰਜਮਾਨ ਰਾਜਸੀ ਜਥੇਬੰਦੀ ਹੈ, ਜਿਸ ਨੇ ਹਮੇਸ਼ਾ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਆਸ ਹੈ ਕਿ ਸ. ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿਚ ਭਵਿੱਖੀ ਤਰਜੀਹਾਂ ਨਿਰਧਾਰਤ ਕਰਕੇ ਪੰਥ ਅਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ‘ਤੇ ਲੈ ਕੇ ਜਾਣਗੇ ।

ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੇਵਾ ਸੰਭਾਲਣ ਉਪਰੰਤ ਅਕਾਲੀ ਵਰਕਰਾਂ ਨੂੰ ਚੜ੍ਹਦੀਕਲਾ ਨਾਲ ਪੰਥ ਅਤੇ ਪੰਜਾਬ ਦੀ ਸੇਵਾ ਕਰਨ ਦਾ ਸੁਨੇਹਾ ਦਿੱਤਾ । ਉਨ੍ਹਾਂ ਨੇ ਇਤਿਹਾਸ ਬਾਰੇ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਮੋਰਚੇ ਲਾ ਕੇ ਲੜੀਆਂ ਲੜਾਈਆਂ ਦਾ ਜ਼ਿਕਰ ਕੀਤਾ ਅਤੇ ਭਰੋਸਾ ਦਿਵਾਇਆ ਕਿ ਹਮੇਸ਼ਾ ਦੀ ਤਰ੍ਹਾਂ ਭਵਿੱਖ ਵਿੱਚ ਵੀ ਅਸੀਂ ਪੰਥ ਅਤੇ ਪੰਜਾਬ ਦੀ ਭਲਾਈ ਅਤੇ ਖੁਸ਼ਹਾਲੀ ਲਈ ਹਰ ਸੰਘਰਸ਼ ਮੋਹਰੀ ਹੋ ਕੇ ਲੜਾਂਗੇ ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News