• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday October 13, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੀ.ਏ.ਯੂ. ਪਹੁੰਚੇ ਸੁਖਬੀਰ ਬਾਦਲ, ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਦਿੱਤਾ ਭਰੋਸਾ

https://www.surreynewsbc.com/wp-content/uploads/2025/10/IMG_2545.jpeg
ਗੁਰਬਾਜ ਸਿੰਘ ਬਰਾੜ
October 10, 2025 8:12am

ਲੁਧਿਆਣਾ – ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਕੱਲ੍ਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਅਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਸੁਣੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵੇਖ ਕੇ ਬਹੁਤ ਅਫ਼ਸੋਸ ਹੋਇਆ ਕਿ ਜਿਨ੍ਹਾਂ ਨੇ ਪੰਜਾਬ ਨੂੰ ਆਪਣੀ ਕਾਬਲੀਅਤ ਦੇ ਜੋਰ ਨਾਲ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਾ ਹੈ, ਉਹ ਸੜਕਾਂ ਤੇ ਬੈਠ ਕੇ ਧਰਨੇ ਲਾ ਰਹੇ ਹਨ, ਪਰ ਸਰਕਾਰ ਦਾ ਉਨ੍ਹਾਂ ਵੱਲ ਧਿਆਨ ਤੱਕ ਨਹੀਂ।

ਮੁਲਾਕਾਤ ਮਗਰੋਂ ਵਿਦਿਆਰਥੀਆਂ  ਨੂੰ ਭਰੋਸਾ ਦਿੰਦੇ ਹੋਏ ਅਕਾਲੀ ਆਗੂ ਨੇ ਕਿਹਾ, “ਮੈਂ ਇਨ੍ਹਾਂ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਦੌਰਾਨ ਭਰੋਸਾ ਦੇ ਕੇ ਆਇਆ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਹੀ ਇਨ੍ਹਾਂ ਦੀਆਂ ਸਾਰੀਆਂ ਮੰਗਾਂ, ਜਿਸ ਵਿੱਚ ਨੌਕਰੀ ਪ੍ਰਮੁੱਖ ਹੈ, ਨੂੰ ਸਵੀਕਾਰ ਕਰਕੇ ਲਾਗੂ ਕੀਤਾ ਜਾਵੇਗਾ।”

Share

Harry Bains Endorses Mike Starchuk for Surrey Mayor

ਆਲਮਗੀਰ ਲੰਗਰ ਹਾਲ ਘਟਨਾ, ਸੁਖਬੀਰ ਬਾਦਲ ਨੇ ਪ੍ਰਸ਼ਾਸਨ ਨੂੰ ਕੀਤੀ ਤਾੜਨਾ

Washington Sikh Community Supports 75 Forests for Amritsar’s 450th Anniversary

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...