• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Saturday September 26, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਅਕਾਲੀ ਦਲ ਨੇ ਮਾਝੇ ਦੇ ਸੀਨੀਅਰ ਆਗੂ ਖਿਲਾਫ਼ ਕੀਤੀ ਵੱਡੀ ਕਾਰਵਾਈ !

https://www.surreynewsbc.com/wp-content/uploads/2024/05/76333E24-F34C-4D8A-85FA-D3F40CF18BD9.jpeg
Staff Report
May 25, 2024 12:44pm

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਮਾਝੇ ਦੇ ਅਕਾਲੀ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕੈਰੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਹਨ । ਲੋਕ ਸਭਾ ਚੋਣਾਂ ਮੌਕੇ ਵੋਟਾਂ ਪੈਣ ਤੋਂ ਐਨ ਪਹਿਲਾਂ ਵੱਡਾ ਫੈਸਲਾ ਕਰਦਿਆਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਗਿਆ ਹੈ।

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਹੈ। ਕੈਰੋਂ ਨੂੰ ਪਾਰਟੀ ਵਿੱਚੋ ਕੱਢਣ ਲਈ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਜ਼ੋਰ ਲਗਾਇਆ ਹੋਇਆ ਸੀ। ਹੁਣ ਸੁਖਬੀਰ ਬਾਦਲ ਦੇ ਨੇੜਲੇ ਰਿਸ਼ਤੇਦਾਰ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਸੁਣ ਕੇ ਵਿਰਸਾ ਸਿੰਘ ਵਲਟੋਹਾ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ ।

ਉਹਨਾਂ ਸੁਖਬੀਰ ਬਾਦਲ ਦਾ ਧੰਨਵਾਦ ਕਰਦਿਆਂ ਆਪਣੇ ਫੇਸਬੁੱਕ ਪੇਜ਼ ‘ਤੇ ਲਿਖਿਆ , “ਸਰਦਾਰਾ ! ਅੱਜ ਦਿਲ ਜਿੱਤ ਲਿਆ ਈ । ਮੇਰੀ ਜਾਨ ਵੀ ਹਾਜ਼ਰ ਹੈ ਤੇਰੇ ਲਈ । ਤੇਰੇ ਇਸ ਵੱਡੇ ਫੈਸਲੇ ਕਰਕੇ ਮੈਂ ਅੱਜ ਹੀ ਚੋਣ ਜਿੱਤ ਗਿਆ ਹਾਂ।”

ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਅਕਾਲੀ ਦਲ ਦੇ ਨਾਲ ਨਾਲ ਆਜ਼ਾਦ ਉਮੀਦਵਾਰ ਅਮ੍ਰਿੰਤਪਾਲ ਸਿੰਘ ਦੇ ਸਮਰਥਕਾਂ ਕਈ ਵੀ ਵੱਕਾਰ ਦਾ ਸੁਆਲ ਬਣੀ ਹੋਈ ਹੈ।

Share

Megan Knight to Run for Conservatives in Surrey South

McCallum Sets Three Demands for Surrey Ahead of Provincial Election

Starchuk Pledges West Coast Express Service for Surrey

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...