• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Tuesday February 10, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਅਕਾਲ ਤਖ਼ਤ ਪਹੁੰਚੇ ਸੁਖਬੀਰ ਬਾਦਲ, ਤਨਖ਼ਾਹ ਲਗਵਾਉਣ ਲਈ ਕੀਤੀ ਜੋਦੜੀ

https://www.surreynewsbc.com/wp-content/uploads/2024/11/6990190D-3E97-4986-88BE-79046D50BD1C.jpeg
ਗੁਰਬਾਜ ਸਿੰਘ ਬਰਾੜ
November 13, 2024 7:20am

ਸ੍ਰੀ ਅਮ੍ਰਿੰਤਸਰ ਸਾਹਿਬ- ਅਕਾਲੀ ਆਗੂ ਸੁਖਬੀਰ ਬਾਦਲ ਅੱਜ ਅਕਾਲ ਤਖ਼ਤ ਸਾਹਿਬ ਪਹੁੰਚੇ । ਉਨ੍ਹਾਂ ਖੁਦ ਨੂੰ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਕਰਦਿਆਂ ਤਨਖ਼ਾਹ ਲਗਾਏ ਜਾਣ ਬਾਰੇ ਜਲਦੀ ਫੈਸਲਾ ਲਏ ਜਾਣ ਦੀ ਅਪੀਲ ਕੀਤੀ। ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚ ਕੇ ਉਨ੍ਹਾਂ ਇੱਕ ਅਰਜ਼ੀ ਵੀ ਦਿੱਤੀ। ਸੁਖਬੀਰ ਬਾਦਲ ਨੇ ਕਿਹਾ ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਖਿਲਾਫ਼ ਲਗਾਤਾਰ ਕੂੜ ਪ੍ਰਚਾਰ ਕੀਤਾ ਗਿਆ ਹੈ ਜਦਕਿ ਕੁਝ ਬਾਗੀ ਹੋਏ ਅਕਾਲੀ ਆਗੂਆਂ ਨੇ ਉਨ੍ਹਾਂ ਖਿਲਾਫ਼ ਸ਼ਿਕਾਇਤ ਕੀਤੀ । ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਪੱਸ਼ਟੀਕਰਣ ਮੰਗੇ ਜਾਣ ਤੋਂ ਬਾਅਦ ਉਹ ਅਗਲੇ ਦਿਨ ਹੀ ਪਹੁੰਚ ਗਏ ਸਨ। ਬਾਦਲ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਿਆ ਢਾਈ ਮਹੀਨੇ ਹੋ ਗਏ ਹਨ ਉਹ ਕਿਸੇ ਸਮਾਗਮ ਵਿੱਚ ਜਾਣ ਤੋਂ ਝਿਜਕਦੇ ਹਨ। ਇਸ ਨਾਲ ਅਕਾਲੀ ਦਲ ਦੀਆਂ ਸਰਗਰਮੀਆਂ ਵੀ ਠੱਪ ਹੋ ਕੇ ਰਹਿ ਗਈਆਂ ਹਨ। ਇਸ ਲਈ ਉਨ੍ਹਾ ਬਾਬਤ ਜਲਦੀ ਫੈਸਲਾ ਲਿਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾਂ ਅਤੇ ਰੋਜ਼ੀ ਬਰਕੰਦੀ ਮੌਯੂਦ ਰਹੇ ।

Share

Mark Carney Calls for Swift Parliamentary Action After Meeting with Pierre Poilievre

MLA Mandeep Dhaliwal Highlights CityReach Food Program, Calls for Action on Food Security

ਸਰੀ ਵਿੱਚ ਅਣਚਾਹੀਆਂ ਵੱਡੀਆਂ ਵਸਤੂਆਂ ਚੁੱਕਣ ਵਿੱਚ ਆਏਗੀ ਤੇਜ਼ੀ, ਸਿਟੀ ਨੇ ਵਧੇਰੇ ਟਰੱਕ ਕੀਤੇ ਸ਼ਾਮਲ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News