• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday March 30, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਐਮ.ਪੀ. ਸੁਖਜਿੰਦਰ ਰੰਧਾਵਾ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਲਿਖੀ ਚਿੱਠੀ, ‘ਸ਼ੋਸ਼ਲ ਮੀਡੀਆ ਦੇ ਆਕਾ’ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

https://www.surreynewsbc.com/wp-content/uploads/2024/10/371EB439-4ABF-4E6B-B442-21882C6F47C7.jpeg
ਗੁਰਬਾਜ ਸਿੰਘ ਬਰਾੜ
October 18, 2024 8:52am

ਗੁਰਦਾਸਪੁਰ- ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕੀਤੀ ਗਈ ਕਥਿਤ ਬਿਆਨਬਾਜ਼ੀ ‘ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ।

ਸੁਖਜਿੰਦਰ ਰੰਧਾਵਾ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਮੈਂ ਜਥੇਦਾਰ ਸਾਹਿਬ ਦਾ ਬਿਆਨ ਸੁਣ ਕੇ ਸੌਂ ਨਹੀ ਸਕਿਆ, ਤੁਹਾਨੂੰ ਭਰੇ ਮਨ ਨਾਲ ਚਿੱਠੀ ਲਿਖ ਰਿਹਾ ਹਾਂ। ਉਨ੍ਹਾਂ ਵਿਰਸਾ ਸਿੰਘ ਵਲਟੋਹਾ, ਅਕਾਲੀ ਦਲ ਦੇ ਸੁਪਰੀਮੋ ਅਤੇ ਆਈ.ਟੀ. ਵਿੰਗ ਖਿਲਾਫ਼ ਬਣਦੀਆਂ ਕਾਨੂੰਨੀ ਧਾਰਾਂਵਾਂ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਚਿੱਠੀ ਦੇ ਅਖੀਰ ਵਿੱਚ ਉਨ੍ਹਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਸੰਬੋਧਨ ਹੁੰਦਿਆਂ ਲਿਖਿਆ ਕਿ ਪਰਮਾਤਮਾਂ ਤੁਹਾਨੂੰ ‘ਸ਼ੋਸ਼ਲ ਮੀਡੀਆ ਦੇ ਆਕਾ’ ਅਤੇ ਵੱਡੇ ਅਕਾਲੀ ਆਗੂ ਖਿਲਾਫ਼ ਕਾਰਵਾਈ ਕਰਨ ਦੀ ਹਿੰਮਤ ਬਖਸ਼ੇ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...