• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday November 16, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਖਹਿਰਾ ਨੇ ਗੋਲਡੀ ਅਤੇ ਸਿੰਗਲਾ ਨਾਲ ਤੋਰੇ !

https://www.surreynewsbc.com/wp-content/uploads/2024/04/A14C8B3A-92F8-4486-AB8D-81963D665887.jpeg
ਗੁਰਬਾਜ ਸਿੰਘ ਬਰਾੜ
April 18, 2024 4:52pm

ਕਾਂਗਰਸ ਵੱਲੋਂ ਸੰਗਰੂਰ ਤੋਂ ਲੋਕ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਾਰੇ ਗਏ ਤੇਜ਼ ਤਰਾਰ ਆਗੂ ਸੁਖਪਾਲ ਖਹਿਰਾ ਹਲਕੇ ਦੇ ਚਰਚਿਤ ਕਾਂਗਰਸੀ ਆਗੂਆਂ ਨੂੰ ਆਪਣੇ ਨਾਲ ਤੋਰਨ ਵਿੱਚ ਕਾਮਯਾਬ ਹੋ ਗਏ ਹਨ। ਆਪਣੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਖਹਿਰਾ ਨੇ ਅੱਜ ਸਾਬਕਾ ਐਮ.ਪੀ.ਵਿਜੈ ਇੰਦਰ ਸਿੰਗਲਾ ਦੇ ਗ੍ਰਹਿ ਹਰੀਪੁਰਾ ਰੋਡ, ਸੰਗਰੂਰ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਲੋਕ ਸਭਾ ਚੋਣਾਂ ਦੀ ਤਿਆਰੀਆਂ ਨੂੰ ਹੋਰ ਸਰਗਰਮ ਕਰਨ ਲਈ ਵਿਚਾਰ ਵਟਾਂਦਰਾ ਕੀਤਾ। ਸੁਖਪਾਲ ਖਹਿਰਾ ਨੇ ਸਿੰਗਲਾ ਅਤੇ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਇਸ ਮੁਲਾਕਾਤ ਦੌਰਾਨ ਸਭ ਵੱਲੋੰ ਭਰਵਾਂ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੰਗਲਾ ਅਤੇ ਗੋਲਡੀ ਖਹਿਰਾ ਲਈ ਖੁੱਲ੍ਹ ਕੇ ਪ੍ਰਚਾਰ ਕਰਦੇ ਨਜ਼ਰੀ ਨਹੀਂ ਆਏ ਸਨ। ਸੰਗਰੂਰ ਤੋਂ ਖਹਿਰਾ ਨੂੰ ਟਿਕਟ ਦੇਣ ਮਗਰੋਂ ਸ਼ੋਸ਼ਲ ਮੀਡੀਆ ‘ਤੇ ਗੋਲਡੀ ਦਾ ਦਰਦ ਛਲਕਿਆ ਸੀ। ਪਰੰਤੂ ਅੱਜ ਹੋਈ ਮੁਲਾਕਾਤ ਮਗਰੋਂ ਕਾਂਗਰਸੀ  ਉਮੀਦਵਾਰ ਸੁਖਪਾਲ ਖਹਿਰਾ ਨੇ ਸੰਗਰੂਰ ਵਿੱਚ ਆਪਣੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਵਿਜੈ ਇੰਦਰ ਸਿੰਗਲਾ,ਦਲਵੀਰ ਸਿੰਘ ਗੋਲਡੀ ਅਤੇ  ਜਸਵਿੰਦਰ ਸਿੰਘ ਧੀਮਾਨ ਦਾ ਤਹਿ ਦਿਲੋੰ ਧੰਨਵਾਦ ਕੀਤਾ ਹੈ।

Share

ਪਹਿਲਾ ਪੂਰਨਮਾਸ਼ੀ ਸਨਮਾਨ ਪ੍ਰਿੰਸੀਪਲ ਸਰਵਣ ਸਿੰਘ ਨੂੰ

Panjab University gets new Vice Chancellor

Justin Trudeau Joins Oxford University

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News