• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday August 10, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਤਰਕਸ਼ੀਲ ਸੁਸਾਇਟੀ ਦੇ ਬਾਨੀ ਅਵਤਾਰ ਬਾਈ ਦੀ ਯਾਦ ਵਿੱਚ ਸਰਧਾਂਜਲੀ ਸਮਾਗਮ 10 ਮਈ ਨੂੰ

https://www.surreynewsbc.com/wp-content/uploads/2026/05/IMG_4429.jpeg
ਹਰਦਮ ਮਾਨ
May 6, 2026 8:21am

ਸਰੀ, 6 ਮਈ (ਹਰਦਮ ਮਾਨ)-ਤਰਕਸ਼ੀਲ ਸੁਸਾਇਟੀ ਆਫ਼ ਕੈਨੇਡਾ (ਵੈਨਕੂਵਰ) ਦੇ ਬਾਨੀ ਅਤੇ ਰੈਸ਼ਨਲਿਸਟ ਸੁਸਾਇਟੀ ਆਫ਼ ਕੈਨੇਡਾ ਦੀ ਕੇਂਦਰੀ ਕਮੇਟੀ ਦੇ ਸਰਪ੍ਰਸਤ ਅਵਤਾਰ ਬਾਈ ਨਮਿੱਤ ਇੱਕ ਵਿਸ਼ੇਸ਼ ਸਰਧਾਂਜਲੀ ਸਮਾਗਮ ਉਲੀਕਿਆ ਗਿਆ ਹੈ। “ਜ਼ਿੰਦਗੀ ਜ਼ਿੰਦਾਬਾਦ” ਦੇ ਸੰਦੇਸ਼ ਨੂੰ ਸਮਰਪਿਤ ਇਹ ਸਮਾਗਮ 10 ਮਈ, ਦਿਨ ਐਤਵਾਰ ਨੂੰ ਸਵੇਰੇ 11:30 ਵਜੇ ਗਰੈਂਡ ਤਾਜ ਬੈਂਕੁਇਟ ਹਾਲ (8388 128 ਸਟ੍ਰੀਟ) ਸਰੀ ਵਿਖੇ ਕਰਵਾਇਆ ਜਾ ਰਿਹਾ ਹੈ।

ਸਮਾਗਮ ਦੀ ਸ਼ੁਰੂਆਤ ਦੁਪਹਿਰ 12 ਵਜੇ ਹੋਵੇਗੀ, ਜਿਸ ਵਿੱਚ ਵੱਖ-ਵੱਖ ਬੁਲਾਰੇ ਅਵਤਾਰ ਬਾਈ ਦੀ ਮਹਾਨ ਸ਼ਖ਼ਸੀਅਤ ਅਤੇ ਉਨ੍ਹਾਂ ਵੱਲੋਂ ਸਮਾਜ ਵਿੱਚ ਵਿਗਿਆਨਕ ਸੋਚ ਪੈਦਾ ਕਰਨ ਲਈ ਕੀਤੇ ਗਏ ਯਤਨਾਂ ਬਾਰੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਡਾ. ਸੋਮਪਾਲ ਹੀਰਾ ਦਾ ਲਿਖਿਆ ਨਾਟਕ “ਸਾਡੀ ਕਿਹੜੀ ਧਰਤ ਵੇ ਲੋਕਾ” ਵੀ ਖੇਡਿਆ ਜਾਵੇਗਾ, ਜਿਸ ਵਿੱਚ ਸੁਖਮਨ ਚੀਮਾ ਵੱਲੋਂ ਅਦਾਕਾਰੀ ਕੀਤੀ ਜਾਵੇਗੀ ਅਤੇ ਨਿਰਦੇਸ਼ਨ ਡਾ. ਨਵਦੀਪ ਦਾ ਹੋਵੇਗਾ।

ਗਿੱਲ ਪਰਿਵਾਰ ਅਤੇ ਪ੍ਰਬੰਧਕਾਂ ਜਸਵਿੰਦਰ ਹੇਅਰ, ਡਾ. ਸੁਖਦੇਵ ਮਾਨ ਅਤੇ ਜਗਦੀਪ ਗਿੱਲ ਵੱਲੋਂ ਸਮੂਹ ਲੋਕਾਂ ਨੂੰ ਇਸ ਸਮਾਗਮ ਵਿੱਚ ਪਹੁੰਚ ਕੇ ਵਿਗਿਆਨ ਅਤੇ ਤਰਕ ਦੇ ਦੀਵੇ ਜਗਾਉਣ ਵਾਲੀ ਇਸ ਸ਼ਖ਼ਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।

Share

ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੇਣ ਦੀ ਕੀਤੀ ਮੰਗ, ਪੜ੍ਹੋ ਮੁੱਖ ਮੰਤਰੀ ਨੇ ਚਿੱਠੀ ਵਿੱਚ ਕੀ ਲਿਖਿਆ !

ਸ਼ਹੀਦ ਊਧਮ ਸਿੰਘ ਸਬੰਧੀ ਤੱਥ: ਕੱਚ ਅਤੇ ਸੱਚ ਦਾ ਨਿਬੇੜਾ

Surrey Police Honours Moti Johal for Heroic Rescue of Child in Traffic

Reader Interactions

Comments

  1. JASVINDER SINGH HAYER says

    May 7, 2026 at 3:04 pm

    doing good job

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News