• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday March 29, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business
  • ef5733aa-ed1a-489f-81ab-ee4eef05836e.jpeg

ਭਗਵੰਤ ਮਾਨ ਦੇ ਦਬਕੇ ਮਗਰੋਂ ਕੰਮ ‘ਤੇ ਵਾਪਸ ਪਰਤੇ ਤਹਿਸੀਲਦਾਰ!

https://www.surreynewsbc.com/wp-content/uploads/2025/02/IMG_9379.jpeg
ਸਟਾਫ਼ ਰਿਪੋਰਟਰ
March 5, 2025 8:32am

ਚੰਡੀਗੜ੍ਹ – ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਤਹਿਸੀਲਦਾਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਤਹਿਸੀਲਦਾਰ ਬਿਨਾਂ ਕਿਸੇ ਸ਼ਰਤ ਤੋਂ ਕੰਮ ‘ਤੇ ਵਾਪਸ ਆ ਗਏ ਹਨ। ਤਹਿਸੀਲਦਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਹੜਤਾਲ ਖ਼ਤਮ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਸਰ ਸਵੇਰ ਤੋਂ ਹੀ ਕੰਮ ਕਰ ਰਹੇ ਹਨ। ਦੂਜੇ ਪਾਸੇ ਸਰਕਾਰ ਨੇ ਅਫ਼ਸਰਾਂ ਨੂੰ ਸਬਕ ਸਿਖਾਉਣ ਲਈ ਥੋਕ ਵਿੱਚ ਤਬਾਦਲੇ ਕੀਤੇ ਹਨ। ਸਰਕਾਰ ਨੇ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ । ਕਈ ਅਫ਼ਸਰਾਂ ਦੇ ਤਬਾਦਲੇ ਪਹਿਲਾਂ ਤੋਂ ਤਾਇਨਾਤ ਸਟੇਸ਼ਨਾਂ ਤੋਂ ਕਾਫੀ ਦੂਰ ਕੀਤੇ ਗਏ ਹਨ । ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹੜਤਾਲ ਕਰ ਰਹੇ ਤਹਿਸੀਲਦਾਰਾਂ ਦੀ ਜਗ੍ਹਾ ਨਵੇਂ ਮੁੰਡੇ-ਕੁੜੀਆਂ ਭਰਤੀ ਕਰਨ ਦੀ ਗੱਲ ਆਖੀ ਸੀ। ਹੁਣ ਬਦਲੇ ਹੋਏ ਹਾਲਾਤਾਂ ਦੇ ਮੱਦੇਨਜ਼ਰ ਤਹਿਸੀਲਦਾਰ ਐਸੋਸੀਏਸ਼ਨ ਦੇ ਅਧਿਕਾਰੀਆਂ ਵੱਲੋਂ ਭਲਕੇ ਵੀਰਵਾਰ ਨੂੰ ਸਰਕਾਰ ਨਾਲ ਮੀਟਿੰਗ ਰੱਖੀ ਗਈ ਹੈ ।

Share

65-Year-Old Woman Injured in Surrey Home Invasion; Police Investigating

ਨਹੀਂ ਰਹੇ ਪ੍ਰਸਿੱਧ ਲੇਖਕ ਮੰਗਾ ਬਾਸੀ !

ਸੁੱਚਾ ਗੁਲਾਬ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News