• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Monday September 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਨੇ 14 ਤਹਿਸੀਲਦਾਰ ਕੀਤੇ ਮੁਅੱਤਲ !

https://www.surreynewsbc.com/wp-content/uploads/2025/02/IMG_9379.jpeg
Staff Report
March 4, 2025 9:23am

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਪੰਜਾਬ ਦੇ 14 ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਕਾਰਵਾਈ ਪੰਜਾਬ ਸਿਵਲ ਸਰਵਿਸ ਨਿਯਮ 1970 ਅਧੀਨ ਕੀਤੀ ਗਈ ਹੈ। ਮੁਅੱਤਲ ਤਹਿਸੀਲਦਾਰ ਵੱਖ-ਵੱਖ ਜ਼ਿਲ੍ਹਿਆਂ ’ਚ ਤਾਇਨਾਤ ਸਨ।

ਗੌਰਤਲਬ ਹੈ ਕਿ ਤਹਿਸੀਲਦਾਰ ਆਪਣੇ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ, ਜਿਸ ਕਰਕੇ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦਰਮਿਆਨ ਤਣਾਅ ਵਧ ਗਿਆ ਹੈ।ਮੁੱਖ ਮੰਤਰੀ  ਭਗਵੰਤ ਮਾਨ ਨੇ ਕਿਹਾ ਹੈ ਕਿ ਹੜਤਾਲ ‘ਤੇ ਗਏ ਤਹਿਸੀਲਦਾਰਾਂ ਨੂੰ ਵਾਪਸ ਆਉਣ ਦੀ ਕੋਈ ਲੋੜ ਨਹੀਂ, ਅਸੀਂ ਨਵੇਂ ਮੁੰਡੇ-ਕੁੜੀਆਂ ਭਰਤੀ ਕਰਾਂਗੇ ।

 

Share

ਪੰਜਾਬ ਪੁਲਿਸ ਵਿਚ 450 ਏ.ਐੱਸ. ਆਈਜ਼ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Doerkson Pledges No New Taxes Under Conservative Government

Megan Knight to Run for Conservatives in Surrey South

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News
 

Loading Comments...