• Squamish-Canyon-compressed.png
  • Skip to primary navigation
  • Skip to main content
  • Skip to primary sidebar
  • Skip to footer
  • About Us
  • Send News & Press Releases
  • Contact
  • Advertise
  • News Alerts
Surrey News

Surrey News

Sunday June 28, 2026
  • Home
  • Surrey
  • BC/Canada
  • ਪੰਜਾਬੀ
  • Immigration
  • Punjab/India
  • Business

ਪੰਜਾਬ ਸਰਕਾਰ ਵੱਲੋਂ NRI ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੱਟਸਐਪ ਨੰਬਰ ਜਾਰੀ

https://www.surreynewsbc.com/wp-content/uploads/2025/02/IMG_9229.jpeg
ਸਟਾਫ ਰਿਪੋਰਟ
February 9, 2025 6:58pm

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਵੱਟਸਐਪ ਨੰਬਰ 90560-09884 ਜਾਰੀ ਕੀਤਾ ਹੈ। ਵਿਦੇਸ਼ਾਂ ਵਿੱਚ ਰਹਿੰਦੇ ਐੱਨਆਰਆਈਜ਼ ਹੁਣ ਆਪਣੀਆਂ ਸ਼ਿਕਾਇਤਾਂ ਇਸ ਨੰਬਰ ’ਤੇ ਭੇਜ ਸਕਣਗੇ।ਇਸ ਨੰਬਰ ‘ਤੇ ਕੀਤੀਆਂ ਗਈਆਂ ਸ਼ਿਕਾਇਤਾਂ ਅੱਗੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਭੇਜੀਆਂ ਜਾਣਗੀਆਂ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਐਨ.ਆਰ.ਆਈਜ਼. ਮਾਮਲਿਆਂ ਬਾਰੇ ਪੰਜਾਬ ਸਰਕਾਰ ਦੇ ਵਿਭਾਗ ਦੀ ਵੈਬਸਾਈਟ ਤੋਂ ਵੀ ਜਾਣਕਾਰੀ ਲਈ ਜਾ ਸਕਦੀ ਹੈ।

Share

Two Men Charged After Surrey Shooting Investigation; Police Seek Public’s Help

ਗਦਰੀ ਯੋਧਿਆ ਨੂੰ ਸ਼ਰਧਾਂਜਲੀ, ਸਰੀ ‘ਚ ਹੋਇਆ ਸਮਾਗਮ

ਸਰੀ ਵਿੱਚ ਫੀਫਾ ਵਰਲਡ ਕੱਪ ਦਾ ਸਿੱਧਾ ਪ੍ਰਸਾਰਣ

Reader Interactions

Primary Sidebar

  • Beniwal-Law.jpg
  • c243aad3-a8bf-41fc-89d5-6a496fd70a8a.jpeg
  • PHOTO-2024-04-08-08-11-13.jpg
  • 63616d93-836f-432a-a825-c9114a911af8.jpg
  • ARTLINE-.jpg
  • india-book-world.jpg

Footer

  • About Us
  • Advertise
  • Privacy
  • Terms & Conditions
Top Copyright ©2024 Surrey News. All Rights Reserved Surrey News